ਚੰਡੀਗੜ੍ਹ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਸੁਖਨਾ ਝੀਲ ਤੋਂ ਗਵਰਨਰ ਹਾਊਸ ਨੂੰ ਜਾਂਦੀ ਸੜਕ ‘ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਇੱਕ ਐਸਯੂਵੀ ਅਤੇ ਇੱਕ ਆਟੋ ਵਿਚਕਾਰ ਹੋਇਆ। ਇਸ ਵਿੱਚ ਇੱਕ ਵਿਦਿਆਰਥੀ ਅਤੇ ਇੱਕ ਆਟੋ ਚਾਲਕ ਦੀ ਮੌਤ ਹੋ ਗਈ ਹੈ। ਚਾਰ ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ, ਦੋ ਦੀ ਹਾਲਤ ਗੰਭੀਰ ਹੈ।










